Wednesday, July 29Punjabi People

ਟਰੰਪ ਵਲੋਂ ਭਾਰਤ ਨੂੰ ਗਾਜ਼ਾ ਪੀਸ ਬੋਰਡ ਵਿੱਚ ਸ਼ਾਮਲ ਹੋਣ ਦਾ ਸੱਦਾ

ਨਵੀਂ ਦਿੱਲੀ 19 ਜਨਵਰੀ 2026: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਗਾਜ਼ਾ ਦੇ ਸ਼ਾਂਤੀ ਬੋਰਡ ਵਿੱਚ ਸ਼ਾਮਲ ਹੋਣ ਲਈ ਭਾਰਤ ਨੂੰ ਸੱਦਾ ਦਿੱਤਾ ਹੈ। ਸੂਤਰਾਂ ਦੇ ਅਨੁਸਾਰ, ਭਾਰਤ ਦੇ ਨਾਲ-ਨਾਲ ਪਾਕਿਸਤਾਨ ਨੂੰ ਵੀ ਇਸ ਵਿੱਚ ਸ਼ਾਮਿਲ ਹੋਣ ਲਈ ਆਮੰਤਰਿਤ ਕੀਤਾ ਗਿਆ ਹੈ।

ਦੱਸਣ ਯੋਗ ਹੈ ਕਿ ਗਾਜ਼ਾ ਪੀਸ ਪਲਾਨ ਹੁਣ ਆਪਣੇ ਦੂਜੇ ਪੜਾਅ ਵਿੱਚ ਪਹੁੰਚ ਚੁੱਕਾ ਹੈ। ਟਰੰਪ ਨੇ ਗਾਜ਼ਾ ਪ੍ਰਸ਼ਾਸਨ ਅਤੇ ਪੁਨਰ ਨਿਰਮਾਣ ਲਈ “ਨੈਸ਼ਨਲ ਕਮੇਟੀ ਆਫ ਦ ਐਡਮਿਨਿਸਟ੍ਰੇਸ਼ਨ ਆਫ ਗਾਜ਼ਾ” ਦਾ ਨਿਰਮਾਣ ਕੀਤਾ ਹੈ, ਜਿਸ ਦੀ ਨਿਗਰਾਨੀ ਖੁਦ ਟਰੰਪ ਕਰ ਰਹੇ ਹਨ। ਇਸ ਦੇ ਨਾਲ-ਨਾਲ, ਗਾਜ਼ਾ ਲਈ ਇੱਕ ਕਾਰਜਕਾਰੀ ਬੋਰਡ ਵੀ ਬਣਾਇਆ ਗਿਆ ਹੈ।

Leave a Reply

Your email address will not be published. Required fields are marked *